The record
Written from the 1 report below. Nothing here is unsourced.
- The Permanent Court of Arbitration in The Hague has ruled that the Indus Waters Treaty remains fully in force and that India must comply with its obligations, including limits on hydropower projects on the western rivers.
- The ruling came after India suspended the treaty last year following an attack in Kashmir that killed 26 people, in which two attackers were said to be Pakistani nationals.
- India has rejected the court's jurisdiction, calling it illegally constituted, and says the verdict will have no impact on its projects.
- Pakistan has welcomed the decision as confirmation that a binding international treaty cannot be unilaterally suspended, while analysts note the court has limited means to enforce its rulings against an unwilling country.
What to watch next
- Whether India continues construction on the disputed hydropower projects in Jammu and Kashmir despite the ruling
- A neutral expert appointed by the World Bank is to decide by July 2027 whether the Himalayan hydropower project complies with the treaty, and India must hold dam structures above set levels for 90 days after that decision
- Whether India pursues its demand for bilateral changes to the treaty while refusing any third-party involvement
Who said what3
Only words found exactly in the article are shown, attributed and linked to the line they came from.
Permanent Court of Arbitration
1 quote · 1 outlet
“ਭਾਰਤ ਨੂੰ ਸਮਝੌਤੇ ਤਹਿਤ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨੀ ਹੋਵੇਗੀ, ਜਿਸ ਵਿੱਚ ਪੱਛਮੀ ਦਰਿਆਵਾਂ 'ਤੇ ਆਪਣੀਆਂ ਪਣ-ਬਿਜਲੀ ਪ੍ਰੋਜੈਕਟਾਂ ਦੇ ਡਿਜ਼ਾਈਨ ਅਤੇ ਸੰਚਾਲਨ ਨਾਲ ਜੁੜੇ ਫ਼ਰਜ਼ ਵੀ ਸ਼ਾਮਲ ਹਨ।”
In the article
…ਇਸ ਸਮਝੌਤੇ ਦਾ ਪਾਲਣ ਕੀਤਾ ਹੈ। ਪਰਮਾਨੈਂਟ ਕੋਰਟ ਆਫ਼ ਆਰਬਿਟ੍ਰੇਸ਼ਨ ਨੇ ਕਿਹਾ ਕਿ ਸਿੰਧੂ ਜਲ ਸਮਝੌਤਾ ਪੂਰੀ ਤਰ੍ਹਾਂ ਪ੍ਰਭਾਵੀ ਹੈ ਅਤੇ ਭਾਰਤ ਕੋਲ ਇਸ ਨੂੰ ਖ਼ਤਮ ਜਾਂ ਮੁਅੱਤਲ ਕਰਨ ਦਾ ਕੋਈ ਜਾਇਜ਼ ਕਾਰਨ ਨਹੀਂ ਸੀ। ਭਾਰਤ ਨੇ ਕੀ ਕਿਹਾ? ਅੰਤਰ-ਸਰਕਾਰੀ ਅਦਾਲਤ ਨੇ ਕਿਹਾ, " ਭਾਰਤ ਨੂੰ ਸਮਝੌਤੇ ਤਹਿਤ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨੀ ਹੋਵੇਗੀ, ਜਿਸ ਵਿੱਚ ਪੱਛਮੀ ਦਰਿਆਵਾਂ 'ਤੇ ਆਪਣੀਆਂ ਪਣ-ਬਿਜਲੀ ਪ੍ਰੋਜੈਕਟਾਂ ਦੇ ਡਿਜ਼ਾਈਨ ਅਤੇ ਸੰਚਾਲਨ ਨਾਲ ਜੁੜੇ ਫ਼ਰਜ਼ ਵੀ ਸ਼ਾਮਲ ਹਨ। " ਭਾਰਤ ਇਸ ਅਦਾਲਤ ਦਾ ਮੈਂਬਰ ਹੈ। ਭਾਰਤ ਨੇ ਪਰਮਾਨੈਂਟ ਕੋਰਟ ਆਫ਼ ਆਰਬਿਟ੍ਰੇਸ਼ਨ ਦੇ ਫ਼ੈਸਲੇ 'ਤੇ ਕਿਹਾ ਕਿ ਉਹ ਇਸ ਅਦਾਲਤ ਨੂੰ ਮਾਨਤਾ ਨਹੀਂ ਦਿੰਦਾ ਅਤੇ ਉਸ ਨੇ ਫ਼ੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਇਸ…
Ministry of External Affairs of India
1 quote · 1 outlet
“ਇਸ ਕਥਿਤ ਪਰਮਾਨੈਂਟ ਕੋਰਟ ਆਫ਼ ਆਰਬਿਟ੍ਰੇਸ਼ਨ ਕੋਲ ਭਾਰਤ ਦੇ ਪ੍ਰਭੂਸੱਤਾ ਸੰਪੰਨ ਫ਼ੈਸਲਿਆਂ 'ਤੇ ਆਪਣਾ ਫ਼ੈਸਲਾ ਸੁਣਾਉਣ ਦਾ ਕੋਈ ਅਧਿਕਾਰ ਨਹੀਂ ਹੈ।”
In the article
…ਹਨ।" ਭਾਰਤ ਇਸ ਅਦਾਲਤ ਦਾ ਮੈਂਬਰ ਹੈ। ਭਾਰਤ ਨੇ ਪਰਮਾਨੈਂਟ ਕੋਰਟ ਆਫ਼ ਆਰਬਿਟ੍ਰੇਸ਼ਨ ਦੇ ਫ਼ੈਸਲੇ 'ਤੇ ਕਿਹਾ ਕਿ ਉਹ ਇਸ ਅਦਾਲਤ ਨੂੰ ਮਾਨਤਾ ਨਹੀਂ ਦਿੰਦਾ ਅਤੇ ਉਸ ਨੇ ਫ਼ੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, " ਇਸ ਕਥਿਤ ਪਰਮਾਨੈਂਟ ਕੋਰਟ ਆਫ਼ ਆਰਬਿਟ੍ਰੇਸ਼ਨ ਕੋਲ ਭਾਰਤ ਦੇ ਪ੍ਰਭੂਸੱਤਾ ਸੰਪੰਨ ਫ਼ੈਸਲਿਆਂ 'ਤੇ ਆਪਣਾ ਫ਼ੈਸਲਾ ਸੁਣਾਉਣ ਦਾ ਕੋਈ ਅਧਿਕਾਰ ਨਹੀਂ ਹੈ। " ਮੰਤਰਾਲੇ ਨੇ ਕਿਹਾ, "ਹੁਣ ਜਾਂ ਭਵਿੱਖ ਵਿੱਚ ਇਸ ਦੇ ਫ਼ੈਸਲਿਆਂ ਦਾ ਭਾਰਤ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਕਾਰਵਾਈ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ।" ਅਦਾਲਤ ਨੇ ਕਿਹਾ ਕਿ ਵਿਸ਼ਵ ਬੈਂਕ ਵੱਲੋਂ ਨਿਯੁਕਤ ਇੱਕ ਨਿਰਪੱਖ ਮਾਹਰ ਜੁਲਾਈ 2027 ਤੱਕ…
Ishaq Dar
1 quote · 1 outlet
“ਪਾਕਿਸਤਾਨ ਆਰਬਿਟ੍ਰੇਸ਼ਨ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹੈ।”
In the article
…ਢਾਂਚਾ ਪ੍ਰੋਜੈਕਟਾਂ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ, ਇਨ੍ਹਾਂ ਫ਼ੈਸਲਿਆਂ ਦਾ ਜ਼ਮੀਨ 'ਤੇ ਵਿਹਾਰਕ ਪ੍ਰਭਾਵ ਨਹੀਂ ਰਹਿ ਜਾਂਦਾ।" ਪਰ ਪਾਕਿਸਤਾਨ ਵਿੱਚ ਇਸ ਨੂੰ ਵੱਡੀ ਜਿੱਤ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਹੈ, " ਪਾਕਿਸਤਾਨ ਆਰਬਿਟ੍ਰੇਸ਼ਨ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹੈ। " "ਫ਼ੈਸਲੇ ਨੇ ਪਾਕਿਸਤਾਨ ਦੇ ਇਸ ਰੁਖ਼ ਦੀ ਪੁਸ਼ਟੀ ਕੀਤੀ ਹੈ ਕਿ ਕਿਸੇ ਲਾਜ਼ਮੀ ਅੰਤਰਰਾਸ਼ਟਰੀ ਸਮਝੌਤੇ ਨੂੰ ਇਕਤਰਫ਼ਾ ਨਾ ਤਾਂ ਮੁਅੱਤਲ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਖ਼ਤਮ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਿੰਧੂ ਜਲ ਸਮਝੌਤੇ ਤਹਿਤ ਆਪਣੇ ਹੱਕਾਂ ਦੀ ਰੱਖਿਆ ਲਈ ਪੂਰੀ…
Coverage1
All filed from India
Named India · Pakistan · Netherlands · Brahma Chellaney · Hamid Mir · Ishaq Dar · Permanent Court of Arbitration · World Bank
The 1 report is listed beside the record.
Ask this story
Answers cite the reports above, or say they can't.
