The record
Written from the 1 report below. Nothing here is unsourced.
- The Akal Takht declared Amarjit Singh Chawla and Malkit Singh excommunicated from the Sikh panth following serious allegations against both individuals.
- A woman filed an FIR in Anandpur Sahib accusing Amarjit Singh Chawla of rape and Malkit Singh of sending obscene messages.
- The acting Jathedar Giani Kuldeep Singh Garchajj ordered the community to sever all ties with both men and banned them from working in Sikh institutions for life.
- This decision was taken to protect the reputation of the Sikh community and institutions.
What to watch next
- Ongoing police investigation into the FIR filed in Anandpur Sahib.
- Potential further internal inquiry by the Shiromani Gurdwara Parbandhak Committee.
- Outcome of Amarjit Singh Chawla's legal defense regarding the allegations.
Who said what3
Only words found exactly in the article are shown, attributed and linked to the line they came from.
Kuldeep Singh Garchajj
2 quotes · 1 outlet
“ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਨਹੀਂ ਹੁੰਦਾ, ਉਦੋਂ ਤੱਕ ਖ਼ਾਲਸਾ ਪੰਥ ਵਿੱਚੋਂ ਖ਼ਾਰਜ ਕੀਤਾ ਜਾਂਦਾ ਹੈ।”
In the article
…ਗੱਲ ਹੈ, ਪਰ ਇਹ ਸਿੱਖ ਸੰਸਥਾਵਾਂ ਦੇ ਵੱਕਾਰ ਦੀ ਗੱਲ ਹੈ।" "ਅਮਰਜੀਤ ਸਿੰਘ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਦਾ ਹੈ, ਉਸ ਉੱਤੇ ਇਸ ਤਰ੍ਹਾਂ ਦੇ ਇਲਜ਼ਾਮ ਲੱਗਣ ਨਾਲ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵੱਕਾਰ ਨੂੰ ਢਾਹ ਲੱਗੀ ਹੈ।" ਉਨ੍ਹਾਂ ਅੱਗੇ ਕਿਹਾ, " ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਨਹੀਂ ਹੁੰਦਾ, ਉਦੋਂ ਤੱਕ ਖ਼ਾਲਸਾ ਪੰਥ ਵਿੱਚੋਂ ਖ਼ਾਰਜ ਕੀਤਾ ਜਾਂਦਾ ਹੈ। ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਅਮਰਜੀਤ ਸਿੰਘ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਅਮਰਜੀਤ ਸਿੰਘ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਜਾਂਦੀ ਹੈ।" ਇਸੇ ਤਰ੍ਹਾਂ ਮਲਕੀਤ ਸਿੰਘ ਬਾਰੇ ਉਨ੍ਹਾਂ ਕਿਹਾ, "ਭਾਵੇਂ…
“ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਖ਼ਾਰਜ ਕੀਤਾ ਜਾਂਦਾ ਹੈ। ਸਮੂਹ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਸ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਮਲਕੀਤ ਸਿੰਘ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਜਾਂਦੀ ਹੈ।”
In the article
…ਜਦੋਂ ਕੋਈ ਜ਼ਿੰਮੇਵਾਰ ਸਿੱਖ ਅਹੁਦੇ ਉੱਤੇ ਗੰਭੀਰ ਸੇਵਾ ਨਿਭਾਅ ਰਿਹਾ ਹੁੰਦਾ ਹੈ ਤਾਂ ਉਸ ਦੀ ਕੌਮ ਅਤੇ ਧਰਮ ਪ੍ਰਤੀ ਇਹ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਕਿਰਦਾਰ ਅਤੇ ਇਖ਼ਲਾਕ ਨੂੰ ਹਮੇਸ਼ਾ ਗੁਰੂ ਆਸ਼ੇ ਅਨੁਸਾਰ ਰੱਖੇ।" ਆਦੇਸ਼ ਵਿੱਚ ਅੱਗੇ ਕਿਹਾ ਗਿਆ, " ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਖ਼ਾਰਜ ਕੀਤਾ ਜਾਂਦਾ ਹੈ। ਸਮੂਹ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਸ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਮਲਕੀਤ ਸਿੰਘ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਜਾਂਦੀ ਹੈ। " ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਮਾਮਲਾ ਗੰਭੀਰ ਸੀ, ਇਸ ਲਈ ਇਸ ਦਾ ਨੋਟਿਸ ਲੈਣਾ ਬਣਦਾ ਸੀ ਅਤੇ ਉਨ੍ਹਾਂ ਨੇ ਨੋਟਿਸ ਲਿਆ। ਐੱਸਜੀਪੀਸੀ ਵੱਲੋਂ ਜਾਂਚ ਕਰਵਾਉਣ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਵੇਂ ਪੁਲਿਸ ਜਾਂਚ…
Amarjit Singh Chawla
1 quote · 1 outlet
“ਮੇਰੇ ਖ਼ਿਲਾਫ਼ ਲੱਗੇ ਇਲਜ਼ਾਮ ਬੇਬੁਨਿਆਦ ਹਨ। ਮੈਂ ਇਖ਼ਲਾਕੀ ਤੌਰ 'ਤੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੱਚ ਜਲਦੀ ਸਾਹਮਣੇ ਲਿਆਵਾਂਗਾ।”
In the article
…ਨੂੰ ਉਸ ਨੂੰ ਪਾਸੇ ਕਰਨ ਲਈ ਕਹਿ ਦਿੱਤਾ ਸੀ।" ਅਮਰਜੀਤ ਸਿੰਘ ਨੇ ਇਲਜ਼ਾਮਾਂ ਬਾਰੇ ਕੀ ਕਿਹਾ ਸੀ? ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਪਰ ਜਾਰੀ ਕੀਤੀ ਇੱਕ ਵੀਡੀਓ ਵਿੱਚ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਉੱਪਰ ਲੱਗੇ ਇਲਜ਼ਾਮਾਂ ਨੂੰ ਨਕਾਰਿਆ ਸੀ। ਉਨ੍ਹਾਂ ਲਿਖਿਆ, " ਮੇਰੇ ਖ਼ਿਲਾਫ਼ ਲੱਗੇ ਇਲਜ਼ਾਮ ਬੇਬੁਨਿਆਦ ਹਨ। ਮੈਂ ਇਖ਼ਲਾਕੀ ਤੌਰ 'ਤੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੱਚ ਜਲਦੀ ਸਾਹਮਣੇ ਲਿਆਵਾਂਗਾ। " ਉਹ ਵੀਡੀਓ ਵਿੱਚ ਕਹਿੰਦੇ ਸੁਣਾਈ ਦਿੰਦੇ ਹਨ, "ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਤੋਂ ਕੁਝ ਲੋਕ ਮੇਰੇ ਪਿੱਛੇ ਜਿਵੇਂ ਹੱਥ ਧੋ ਕੇ ਪਏ ਹਨ। ਉਹ ਇਸ ਢੰਗ ਨਾਲ ਮੇਰੀ ਕਿਰਦਾਰਕੁਸ਼ੀ ਕਰਨ ਦੇ ਯਤਨਾਂ ਵਿੱਚ ਸਨ।" "ਮੈਂ ਸਮਝਦਾ ਹਾਂ ਕਿ ਜਦੋਂ ਚੋਣਾਂ ਨੇੜੇ…
Coverage1
All filed from India
Named India · Akal Takht · Amarjit Singh Chawla · Anandpur Sahib Police · Harjinder Singh Dhami · Kuldeep Singh Garchajj · Malkit Singh · Shiromani Akali Dal · Shiromani Gurdwara Parbandhak Committee
The 1 report is listed beside the record.
Ask this story
Answers cite the reports above, or say they can't.
